Latest / Audio Gurbani (Blessed Day)

Feb 18,2022 Hukamnama Sahib
The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ ਅਰਥ: ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ…
The skinny
The skinny isn't ready yet — notes appear once the transcript is processed.