skinny.

Latest / Audio Gurbani (Blessed Day)

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ…

The skinny

The skinny isn't ready yet — notes appear once the transcript is processed.