skinny.

Latest / Audio Gurbani (Blessed Day)

Sep 01 | 2024 | Hukamnama Sahib | ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥

ਬਿਹਾਗੜਾ ਮਹਲਾ ੫ ॥

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ…

The skinny

The skinny isn't ready yet — notes appear once the transcript is processed.