skinny.

Latest / Audio Gurbani (Blessed Day)

May 13,2023 Hukamnama Sahib

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸh ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ…

The skinny

The skinny isn't ready yet — notes appear once the transcript is processed.