Latest / Audio Gurbani (Blessed Day)

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ…
The skinny
The skinny isn't ready yet — notes appear once the transcript is processed.