skinny.

Latest / Audio Gurbani (Blessed Day)

Hukamnama November 2,2020

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ…

The skinny

The skinny isn't ready yet — notes appear once the transcript is processed.