skinny.

Latest / Audio Gurbani (Blessed Day)

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ…

The skinny

The skinny isn't ready yet — notes appear once the transcript is processed.