Latest / Audio Gurbani (Blessed Day)

Nov 14 | 2024 | Hukamnama Sahib | ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥
ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ…
The skinny
The skinny isn't ready yet — notes appear once the transcript is processed.