skinny.

Latest / Audio Gurbani (Blessed Day)

March 08 | 2026 | Hukamnama Sahib | ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥

ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ…

The skinny

The skinny isn't ready yet — notes appear once the transcript is processed.