skinny.

Latest / Audio Gurbani (Blessed Day)

Aug 27,2023 Hukamnama Sahib

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥ Sunday, e11th Bhaadon (Samvat 555 Nanakshahi)(Page: 483) ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ…

The skinny

The skinny isn't ready yet — notes appear once the transcript is processed.