skinny.

Latest / Audio Gurbani (Blessed Day)

Hukamnama Sahib June 23,2021

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609} ਪਦਅਰਥ: ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ।…

The skinny

The skinny isn't ready yet — notes appear once the transcript is processed.