skinny.

Latest / Audio Gurbani (Blessed Day)

Dec 28 | 2025 | Hukamnama Sahib | ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ…

The skinny

The skinny isn't ready yet — notes appear once the transcript is processed.