Latest / Audio Gurbani (Blessed Day)

Oct 02,2023 Hukamnama Sahib
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧। ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ…
The skinny
The skinny isn't ready yet — notes appear once the transcript is processed.