skinny.

Latest / Audio Gurbani (Blessed Day)

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ)…

The skinny

The skinny isn't ready yet — notes appear once the transcript is processed.