skinny.

Latest / Audio Gurbani (Blessed Day)

ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥

ਗੂਜਰੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ…

The skinny

The skinny isn't ready yet — notes appear once the transcript is processed.