Latest / Audio Gurbani (Blessed Day)

Jan 13 | 2026 | Hukamnama Sahib | ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ…
The skinny
The skinny isn't ready yet — notes appear once the transcript is processed.