skinny.

Latest / Audio Gurbani (Blessed Day)

ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥

ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥

ਸਲੋਕੁ ਮਃ ੩ ॥

ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥ ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮੑਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ…

The skinny

The skinny isn't ready yet — notes appear once the transcript is processed.