skinny.

Latest / Audio Gurbani (Blessed Day)

HUKAMNAMA DECEMBER 26,2020

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਵਾਹਿਗੁਰੂ ਜੀ ਪ੍ਰਣਾਮ ਸ਼ਹੀਦਾਂ ਨੂੰ ਸੂਹੀ ਮਹਲਾ ੫ ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥ ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ ਜਾਂਉ ਤਤੀ ਰੀ ॥੨॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥ ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥ ਅਰਥ: ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ, ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ।੧।ਰਹਾਉ। ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈ? ਹੇ ਸਖੀ! ਮੈਨੂੰ…

The skinny

The skinny isn't ready yet — notes appear once the transcript is processed.