Latest / Audio Gurbani (Blessed Day)

Hukamnama Sahib July 28,2021
The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ…
The skinny
The skinny isn't ready yet — notes appear once the transcript is processed.