skinny.

Latest / Audio Gurbani (Blessed Day)

Dec 31 | 2025 | Hukamnama Sahib | ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ   . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ…

The skinny

The skinny isn't ready yet — notes appear once the transcript is processed.