Latest / Audio Gurbani (Blessed Day)

Dec 18 | 2025 | Hukamnama Sahib | ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥
ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥ਅਰਥ: (ਤਪ ਆਦਿਕਾਂ ਨਾਲ) ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ (ਨਹੀਂ ਤਾਂ ਬੇਅੰਤ) ਜੀਵ ਪਾਣੀ ਵਿਚ ਹੀ ਫਿਰਦੇ ਹਨ…
The skinny
The skinny isn't ready yet — notes appear once the transcript is processed.