skinny.

Latest / Audio Gurbani (Blessed Day)

Sep 01,2023 Hukamnama Sahib

ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥੩॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥ ਹੇ ਭਾਈ! ਮੇਰਾ ਇਹ ਮਨ ਸੰਤ-ਜਨਾਂ ਤੋਂ ਸਦਕੇ ਜਾਂਦਾ ਹੈ, ਜਿਨ੍ਹਾਂ ਦਾ ਆਸਰਾ ਲੈ ਕੇ ਮੈਂ (ਆਤਮਕ) ਆਨੰਦ ਹਾਸਲ ਕੀਤਾ ਹੈ।…

The skinny

The skinny isn't ready yet — notes appear once the transcript is processed.