skinny.

Latest / Audio Gurbani (Blessed Day)

Feb 02,2024 Hukamnama Sahib

ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ ਅਰਥ: (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ 'ਅਨੰਤ' ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ। ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ "ਅਨੰਤ" ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ) ; ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ। ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ।1। In (this…

The skinny

The skinny isn't ready yet — notes appear once the transcript is processed.