Latest / Audio Gurbani (Blessed Day)

ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥
ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ…
The skinny
The skinny isn't ready yet — notes appear once the transcript is processed.