skinny.

Latest / Audio Gurbani (Blessed Day)

Finding Inner Peace Through Divine Union

ਟੋਡੀ ਮਃ ੫ ॥

ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥

ਪੰਜਾਬੀ ਵਿਆਖਿਆ

ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ । ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ । ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ।ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ…

The skinny

The skinny isn't ready yet — notes appear once the transcript is processed.