skinny.

Latest / Audio Gurbani (Blessed Day)

Oct 03,2023 Hukamnama Sahib

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧। (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ…

The skinny

The skinny isn't ready yet — notes appear once the transcript is processed.