Latest / Audio Gurbani (Blessed Day)

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ…
The skinny
The skinny isn't ready yet — notes appear once the transcript is processed.