Latest / Audio Gurbani (Blessed Day)

Sangrand Hukamnama Sahib
The sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ…
The skinny
The skinny isn't ready yet — notes appear once the transcript is processed.