Latest / Audio Gurbani (Blessed Day)

ਬਿਲਾਵਲੁ ਮਹਲਾ ੪ ॥ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥
ਬਿਲਾਵਲੁ ਮਹਲਾ ੪ ॥ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ…
The skinny
The skinny isn't ready yet — notes appear once the transcript is processed.