skinny.

Latest / Audio Gurbani (Blessed Day)

Sep 20 | 2024 | Hukamnama Sahib | ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥

ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥

ਬਿਲਾਵਲੁ ਮਹਲਾ ੫ ॥

ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ। ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ।੧।ਰਹਾਉ।

(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ…

The skinny

The skinny isn't ready yet — notes appear once the transcript is processed.