Latest / Audio Gurbani (Blessed Day)

ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ…
The skinny
The skinny isn't ready yet — notes appear once the transcript is processed.