skinny.

Latest / Audio Gurbani (Blessed Day)

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ…

The skinny

The skinny isn't ready yet — notes appear once the transcript is processed.