skinny.

Latest / Audio Gurbani (Blessed Day)

HUKAMNAMA SAHIB JAN 6,2021

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁAND ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ…

The skinny

The skinny isn't ready yet — notes appear once the transcript is processed.