skinny.

Latest / Audio Gurbani (Blessed Day)

ਰਾਮਕਲੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥

ਰਾਮਕਲੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥ ਅਰਥ: ਹੇ ਹਰੀ! ਮੈਨੂੰ ਇਹ…

The skinny

The skinny isn't ready yet — notes appear once the transcript is processed.