skinny.

Latest / Daily Hukamnama in Gurmukhi

ਸੋਮਵਾਰ, ੩ ਕੱਤਕ (ਸੰਮਤ ੫੫੮ ਨਾਨਕਸ਼ਾਹੀ) (ਅੰਗ: ੬੫੬)

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

Hukamnama from SikhNet.com

The skinny

The skinny isn't ready yet — notes appear once the transcript is processed.