skinny.

Latest / Audio Gurbani (Blessed Day)

Who should I ask? Who should I worship? All were created by Him. Whoever appears to be the greatest of the great, shall ultimately be mixed with the dust.

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ…

The skinny

The skinny isn't ready yet — notes appear once the transcript is processed.