skinny.

Latest / Audio Gurbani (Blessed Day)

Hukamnama Sahib Feb 16,2021

WhatsApp 001 5106578205 for support The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS. ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ…

The skinny

The skinny isn't ready yet — notes appear once the transcript is processed.