Latest / Audio Gurbani (Blessed Day)

Hukamnama Sahib Oct 05,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ…
The skinny
The skinny isn't ready yet — notes appear once the transcript is processed.