skinny.

Latest / Audio Gurbani (Blessed Day)

March 09,2023 Hukamnama Sahib

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥ ਅਰਥ: (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ। ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ। ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਸੇਵਕਾਂ ਦੇ ਹਿਰਦੇ ਵਿਚ…

The skinny

The skinny isn't ready yet — notes appear once the transcript is processed.