Latest / Audio Gurbani (Blessed Day)

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥
ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ…
The skinny
The skinny isn't ready yet — notes appear once the transcript is processed.