skinny.

Latest / Audio Gurbani (Blessed Day)

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ…

The skinny

The skinny isn't ready yet — notes appear once the transcript is processed.