Latest / Daily Hukamnama in Gurmukhi

ਵੀਰਵਾਰ, ੨੫ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)
ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥ ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥ Hukamnama from SikhNet.com
The skinny
The skinny isn't ready yet — notes appear once the transcript is processed.