skinny.

Latest / Audio Gurbani (Blessed Day)

Sep 24,2023 Hukamnama Sahib

The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਅਰਥ: ਹੇ ਭਾਈ! ਜਿਸ ਮਨੁੱਖ ਦਾ…

The skinny

The skinny isn't ready yet — notes appear once the transcript is processed.