skinny.

Latest / Audio Gurbani (Blessed Day)

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥

ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ�ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ…

The skinny

The skinny isn't ready yet — notes appear once the transcript is processed.