Latest / Audio Gurbani (Blessed Day)

Hukamnama Sahib Oct 09,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥ ਅਰਥ: (ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ। (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ। (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ। (ਇਤਨੀ ਉਮਰ ਭਗਤੀ ਤੋਂ…
The skinny
The skinny isn't ready yet — notes appear once the transcript is processed.