Latest / Audio Gurbani (Blessed Day)

Jan 13 | 2025 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥…
The skinny
The skinny isn't ready yet — notes appear once the transcript is processed.