Latest / Audio Gurbani (Blessed Day)

Oct 30,2021 Hukamnama Sahib Sri Darbar Sahib Today's Hukamnama Sahib
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ ਅਰਥ: ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ। ਹੇ ਭਾਈ! ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ। ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ…
The skinny
The skinny isn't ready yet — notes appear once the transcript is processed.