Latest / Audio Gurbani (Blessed Day)

HUKAMNAMA SAHIB MARCH 16,2021
The daily Hukamnama Sahib From Sri darbar sahib Amritsar including audio translations Punjabi and English ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ…
The skinny
The skinny isn't ready yet — notes appear once the transcript is processed.