Latest / Audio Gurbani (Blessed Day)

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥
ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥
ਬਿਲਾਵਲੁ ਮਹਲਾ ੫
(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ…
The skinny
The skinny isn't ready yet — notes appear once the transcript is processed.