skinny.

Latest / Audio Gurbani (Blessed Day)

Hukamnama Sahib July 24,2021

The daily Hukamnama Sahib from Sri DARBAR SAHIB AMRITSAR INCLUDING translations in PUNJABI and English audio ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ…

The skinny

The skinny isn't ready yet — notes appear once the transcript is processed.